17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ, ਕੇਸ ਦਰਜ

Ad Position 21
No active advertisement
ਅਜੀਤ ਡੈਸਕ 22-12-2025
ਫਗਵਾੜਾ, 21 ਦਸੰਬਰ (ਚਾਨਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਦੀਪਕ ਪੁੱਤਰ ਦਿਲਬਾਗ ਸਿੰਘ ਵਾਸੀ ਮੁਹੱਲਾ ਧਰਮਕੋਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀ ਨੇ ਇਟਲੀ ਭੇਜਣ ਦੇ ਨਾਂ 'ਤੇ 5 ਲੱਖ 25 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਜਿਸ ਸਬੰਧ 'ਚ ਪੁਲਿਸ ਨੇ ਅਮੀਰ ਚੰਦ ਪੁੱਤਰ ਲੇਟ ਭਗਤੂ ਰਾਮ ਵਾਸੀ ਮੁਹੱਲਾ ਧਰਮਕੋਟ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ 2027 'ਚ ਸੁਖਬੀਰ ਅਗਵਾਈ 'ਚ ਅਕਾਲੀ ਦਲ ਦੀ ਸਰਕਾਰ ਬਣੇਗੀ- ਵਾਲੀਆ ਅਗਲੀ ਖ਼ਬਰ ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ (ਰਜਿ) ਖਲਵਾੜਾ ਦੀ ਮੀਟਿੰਗ
Ad Position 24