16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਡੇਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 22-12-2025
ਖਲਵਾੜਾ, 21 ਦਸੰਬਰ (ਮਨਦੀਪ ਸਿੰਘ ਸੰਧੂ)-ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦ ਗੜ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਜਾਣ ਉਪਰੰਤ ਢਾਡੀ ਜਥੇ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਨੇ ਵੀ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਰਹੀ ਅੱਵਲ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਮੈਗਾ ਮਾਪੇ-ਅਧਿਆਪਕ ਮੀਟਿੰਗ ਦਾ ਆਯੋਜਨ
Ad Position 24