29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕੁਝ ਨੌਜਵਾਨਾਂ ਨੇ ਇਕ ਪ੍ਰਵਾਸੀ ਮਜ਼ਦੂਰ ਦੀ ਕੀਤੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 23-12-2025
ਕਪੂਰਥਲਾ, 22 ਦਸੰਬਰ (ਅਮਨਜੋਤ ਸਿੰਘ ਵਾਲੀਆ)-ਨੂਰਪੁਰ ਰਾਜਪੂਤਾਂ ਵਿਖੇ ਪੈਦਲ ਜਾ ਰਹੇ ਇਕ ਪ੍ਰਵਾਸੀ ਮਜ਼ਦੂਰ ਨੂੰ ਕੁੱਝ ਨੌਜਵਾਨਾ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ | ਜਿਸ ਨੂੰ ਉਸ ਦੇ ਸਾਥੀਆਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਜ਼ੇਰੇ ਇਲਾਜ ਗਿਆਨ ਚੰਦ ਪੁੱਤਰ ਸੋਭਿਤ ਲਾਲ ਚੌਹਾਨ ਵਾਸੀ ਨੂਰਪੁਰ ਰਾਜਪੂਤਾਂ ਨੇ ਦੱਸਿਆ ਕਿ ਉਹ ਪੈਦਲ ਸਬਜ਼ੀ ਲੈਣ ਲਈ ਅੱਡੇ 'ਤੇ ਜਾ ਰਿਹਾ ਸੀ ਜਿੱਥੇ ਪਹਿਲਾਂ ਦੋ ਗੁੱਟਾਂ ਦੀ ਲੜਾਈ ਹੋ ਰਹੀ ਸੀ, ਜਦੋਂ ਮੈਂ ਉੱਥੋਂ ਲੰਘ ਰਿਹਾ ਸੀ ਤਾਂ ਕੁੱਝ ਨੌਜਵਾਨਾਂ ਨੇ ਮੇਰੇ 'ਤੇ ਹਮਲਾ ਕਰਕੇ ਮੈਨੂੰ ਵੀ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਵੰਦਨਾ ਵਲੋਂ ਇਲਾਜ ਜਾਰੀ ਹੈ ਤੇ ਉਸਦੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਚੀਫ਼ ਜਸਟਿਸ ਸੂਰੀਆਕਾਂਤ ਫਗਵਾੜਾ ਪੁੱਜੇ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਦੀ ਜਿੱਤ 'ਤੇ ਜਗਜੀਵਨ ਲਾਲ ਵਲੋਂ ਵੋਟਰਾਂ ਦਾ ਧੰਨਵਾਦ
Ad Position 24