29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਅਕਾਲੀ ਵਰਕਰ ਆਪਸੀ ਗਿਲੇ ਸ਼ਿਕਵੇ ਭੁਲਾ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ-ਸ਼ੰਮੀ

Ad Position 21
No active advertisement
ਅਜੀਤ ਡੈਸਕ 23-12-2025
ਕਪੂਰਥਲਾ, 22 ਦਸੰਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਜਗਜੀਤ ਸਿੰਘ ਸ਼ੰਮੀ ਨੇ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਐਚ.ਐਸ. ਵਾਲੀਆ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਚੋਣ ਲੜਣ ਵਾਲੇ ਉਮੀਦਵਾਰਾਂ ਨੂੰ ਹਲਕੇ ਦੇ ਲੋਕਾਂ ਵਲੋਂ ਜੋ ਫ਼ਤਵਾ ਦਿੱਤਾ ਹੈ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵੱਡੇ ਬਹੁਮਤ ਨਾਲ ਜੇਤੂ ਰਹਿ ਕੇ ਆਪਣੀ ਸਰਕਾਰ ਬਣਾਵੇਗਾ | ਉਨ੍ਹਾਂ ਕਿਹਾ ਕਿ ਹਲਕੇ ਦੀਆਂ ਬਲਾਕ ਸੰਮਤੀਆਂ ਦੀਆਂ ਚਾਰ ਸੀਟਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ | ਉਨ੍ਹਾਂ ਦੇ ਜ਼ਿਆਦਾਤਰ ਉਮੀਦਵਾਰ ਬਹੁਤ ਘੱਟ ਵੋਟਾਂ ਚੋਣ ਹਾਰੇ | ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਗਿਲੇ ਸ਼ਿਕਵੇ ਭੁਲਾਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ |
Ad Position 22
No active advertisement
ਪਿਛਲੀ ਖ਼ਬਰ ਚੋਣਾਂ 'ਚ ਲੋਕਾਂ ਵਲੋਂ ਦਿੱਤੇ ਭਰਵੇਂ ਹੁੰਗਾਰੇ ਤੋਂ ਬਾਅਦ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਰੰਧਾਵਾ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦਾ ਕੌਮੀ ਪੱਧਰ ਦੇ ਸਮਾਗਮ ਵਿਚ 'ਬੈਸਟ ਸਕੂਲ ਐਵਾਰਡ' ਨਾਲ ਸਨਮਾਨ
Ad Position 24