29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕੁਰਬਾਨੀ ਦੇ ਇਤਿਹਾਸ ਦੀ ਪੀੜ੍ਹੀਆਂ ਨੂੰ ਜਾਣਕਾਰੀ ਦੇਣਾ ਜ਼ਰੂਰੀ-ਸੰਤ ਰਣਜੀਤ ਸਿੰਘ

Ad Position 21
No active advertisement
ਅਜੀਤ ਡੈਸਕ 23-12-2025
ਫਗਵਾੜਾ, 22 ਦਸੰਬਰ (ਹਰਜੋਤ ਸਿੰਘ ਚਾਨਾ)-ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਹੈ ਕਿ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਦੇ ਚੱਲ ਰਹੇ ਸਮਾਗਮਾਂ 'ਚ ਹਿੱਸਾ ਲੈ ਕੇ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀ ਤੇ ਇਤਿਹਾਸ ਨੂੰ ਸਮਝ ਕੇ ਆਪਣੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸੰਗਤਾਂ ਨੂੰ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲ ਕਰਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਗੁਰੂ ਨਾਲ ਜੋੜਨਾ ਹੀ ਸਭ ਤੋਂ ਵੱਡਾ ਪੁੰਨ ਹੈ, ਸਾਨੂੰ ਇਸ ਸੋਚ 'ਤੇ ਪਹਿਰਾ ਦੇਣਾ ਚਾਹੀਦਾ ਹੈ | ਉਹ ਇੱਥੇ ਧਾਰਮਿਕ ਆਗੂ ਸਾਈ ਮੋਹਨ ਸਿੰਘ ਸਾਈ ਦੀ ਰਿਹਾਇਸ਼ 'ਤੇ ਪੁੱਜੇ ਜਿੱਥੇ ਸੰਗਤ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੰਗਲ ਲੁਬਾਣਾ ਜ਼ੋਨ ਤੋਂ ਜਿੱਤੇ ਉਮੀਦਵਾਰ ਰਾਜ ਕੌਰ ਦਾ ਸਨਮਾਨ ਅਗਲੀ ਖ਼ਬਰ ਡਾ. ਅੰਬੇਡਕਰ ਖ਼ਿਲਾਫ਼ ਅਪਮਾਨਜਨਕ ਸੋਸ਼ਲ ਮੀਡੀਆ ਪੋਸਟਾਂ ਦੇ ਵਿਰੋਧ 'ਚ ਐਸ.ਸੀ. ਜਥੇਬੰਦੀਆਂ ਦਾ ਰੋਸ ਪ੍ਰਦਰਸ਼ਨ
Ad Position 24