12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਨਵਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨੋਜ ਕੁਮਾਰ ਸ਼ਰਮਾ ਵਲੋਂ ਸਭ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 26-12-2025
ਢਿਲਵਾਂ, 25 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਹਲਕਾ ਭੁਲੱਥ ਦੇ ਜ਼ਿਲ੍ਹਾ ਪ੍ਰੀਸ਼ਦ ਰਮੀਦੀ ਜ਼ੋਨ ਤੋਂ ਚੋਣ ਜਿੱਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੋਜ ਕੁਮਾਰ ਸ਼ਰਮਾ (ਆਰ.ਕੇ ਵਾਲੇ) ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਨਹੀਂ ਸਗੋਂ ਸਮੂਹ ਜ਼ੋਨ ਵਾਲਿਆਂ ਜੀ ਜਿੱਤ ਹੈ, ਜਿਨ੍ਹਾਂ ਨੇ ਇਸ ਚੋਣ ਨੂੰ ਆਪਣੀ ਚੋਣ ਸਮਝਦਿਆਂ ਭਰਪੂਰ ਸਹਿਯੋਗ ਦਿੱਤਾ ਹੈ, ਜਿਸ ਲਈ ਉਹ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਮੋਹਤਬਰ ਆਗੂਆਂ ਤੇ ਸਮੂਹ ਵੋਟਰਾਂ ਦੇ ਧੰਨਵਾਦੀ ਹਨ | ਉਨ੍ਹਾਂ ਕਿਹਾ ਕਿ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਵੀ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਮੇਰੇ ਤੇ ਵਿਸ਼ਵਾਸ ਪ੍ਰਗਟਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਭਲਕੇ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜੀਏਟ ਸਕੂਲ 'ਚ ਵੱਖ-ਵੱਖ ਅੰਤਰ ਸਕੂਲ ਮੁਕਾਬਲੇ ਕਰਵਾਏ
Ad Position 24