19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕੋਰੀਅਰ ਦੀ ਦੁਕਾਨ 'ਚ ਲੱਗੀ ਅੱਗ

Ad Position 21
No active advertisement
ਅਜੀਤ ਡੈਸਕ 28-12-2025
ਕਪੂਰਥਲਾ, 27 ਦਸੰਬਰ (ਅਮਨਜੋਤ ਸਿੰਘ ਵਾਲੀਆ)-ਭਗਤ ਸਿੰਘ ਚੌਂਕ ਸ਼ਿਵ ਮੰਦਰ ਨੇੜੇ ਕੋਰੀਅਰ ਦੀ ਇੱਕ ਦੁਕਾਨ ਨੂੰ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸ ਦੀ ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫਾਇਰਮੈਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਭਗਤ ਸਿੰਘ ਚੌਕ ਨੇੜੇ ਇੱਕ ਕੋਰੀਅਰ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ ਹੈ ਜਿਸ 'ਤੇ ਉਹ ਮੌਕੇ 'ਤੇ ਪਹੁੰਚੇ 'ਤੇ ਅੱਗ 'ਤੇ ਕਾਬੂ ਪਾਇਆ | ਨੁਕਸਾਨ ਸੰਬੰਧੀ ਹਲੇ ਪਤਾ ਨਹੀਂ ਲੱਗ ਸਕਿਆ ਅਤੇ ਨੇੜਲੀਆਂ ਦੁਕਾਨਾਂ ਦਾ ਬਚਾ ਰਿਹਾ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
Ad Position 24