22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ

Ad Position 21
No active advertisement
ਅਜੀਤ ਡੈਸਕ 28-12-2025
ਭੁਲੱਥ, 27 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਰਾਇਲ ਮਾਰਕੀਟ ਦੇ ਦੁਕਾਨਦਾਰਾਂ ਤੇ ਮੁਹਤਬਰ ਵਿਅਕਤੀਆਂ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਦੁੱਧ ਤੇ ਮੱਠੀਆਂ ਦੇ ਲੰਗਰ ਲਗਾਏ ਗਏ | ਇਸ ਮੌਕੇ ਰਿੱਕੀ ਰਾਇਲ ਪੈਲੇਸ ਵਾਲੇ, ਡਾ. ਵਿਜੇ ਕੁਮਾਰ, ਲਾਡੀ ਢਿੱਲੋਂ, ਕੌਂਸਲਰ ਲਖਵਿੰਦਰ ਸਿੰਘ ਮੁਲਤਾਨੀ, ਕੌਂਸਲਰ ਸੂਰਜ ਕੁਮਾਰ, ਵਿਜੇਪਾਲ ਸਿੰਘ ਬਾਜਵਾ, ਹਰਬੰਸ ਸਿੰਘ ਬਾਜਵਾ, ਪੰਛੀ ਕੁਮਾਰ, ਅਜੇ ਕੁਮਾਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ 'ਚ ਲਗਾਇਆ ਫਾਇਰ ਸੇਫ਼ਟੀ ਕੈਂਪ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਸੋਵਾਲ ਵਿਖੇ ਮੈਗਾ ਪੀ.ਟੀ.ਐਮ.
Ad Position 24