27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਵਿਅਕਤੀ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 29-12-2025
ਕਪੂਰਥਲਾ, 28 ਦਸੰਬਰ (ਅਮਨਜੋਤ ਸਿੰਘ ਵਾਲੀਆ)-ਨੱਥੂ ਚਾਹਲ ਤੋਂ ਪੈਦਲ ਜਾ ਰਹੇ ਇਕ ਬਜ਼ੁਰਗ ਵਿਅਕਤੀ ਨੂੰ ਅਣਪਛਾਤੇ ਮੋਟਰਸਾਈਕਲ ਨੇ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ | ਜਿਸਨੂੰ ਪਰਿਵਾਰਕ ਮੈਂਬਰਾਂ ਤੇ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਮਨਸੂਰ ਅਲੀ ਪੁੱਤਰ ਮੰਗਤ ਅਲੀ ਵਾਸੀ ਬਲੇਰਖਾਨਪੁਰ ਨੇ ਦੱਸਿਆ ਕਿ ਉਹ ਪੈਦਲ ਆਪਣੇ ਪਿੰਡ ਨੂੰ ਆ ਰਿਹਾ ਸੀ ਤੇ ਸੰਘਣੀ ਧੁੰਦ ਪਈ ਹੋਈ | ਇਸੇ ਦੌਰਾਨ ਰਸਤੇ ਵਿਚ ਇਕ ਤੇਜ਼ਰਫ਼ਤਾਰ ਮੋਟਰਸਾਈਕਲ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਜਿਸ ਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਵਿਜੇ ਵਲੋਂ ਉਸਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਤਨੀ ਨਾਲ ਲੜਾਈ ਮਗਰੋਂ ਪਤੀ ਨੇ ਆਪਣੇ-ਆਪ ਨੂੰ ਲਗਾਈ ਅੱਗ <br/> ਅਗਲੀ ਖ਼ਬਰ ਕਟੜਾ ਬਾਜ਼ਾਰ ਦੁਕਾਨਦਾਰ ਐਸੋਸੀਏਸ਼ਨ ਵਲੋਂ ਸ਼ਹੀਦੀ ਜੋੜ ਮੇਲ ਸੰਬੰਧੀ ਦੁੱਧ ਦਾ ਲੰਗਰ ਲਗਾਇਆ <br/>
Ad Position 24