27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਤਨੀ ਨਾਲ ਲੜਾਈ ਮਗਰੋਂ ਪਤੀ ਨੇ ਆਪਣੇ-ਆਪ ਨੂੰ ਲਗਾਈ ਅੱਗ <br/>

Ad Position 21
No active advertisement
ਅਜੀਤ ਡੈਸਕ 29-12-2025
ਕਪੂਰਥਲਾ, 28 ਦਸੰਬਰ (ਅਮਨਜੋਤ ਸਿੰਘ ਵਾਲੀਆ)-ਇੰਦਰ ਵਿਹਾਰ ਕਾਲੋਨੀ ਵਿਖੇ ਇਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨਦੀਪ ਸਿੰਘ ਪੁੱਤਰ ਬਰਿੰਦਰ ਸਿੰਘ ਵਾਸੀ ਇੰਦਰ ਵਿਹਾਰ ਕਾਲੋਨੀ ਨੇ ਦੱਸਿਆ ਕਿ ਉਸ ਦਾ ਝਗੜਾ ਉਸ ਦੀ ਪਤਨੀ ਨਾਲ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਆਪਣੇ ਆਪ 'ਤੇ ਪੈਟਰੋਲ ਪਾ ਕੇ ਅੱਗ ਲਗਾ ਲਈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਨਦੀਪ ਸਿੰਘ ਵਲੋਂ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਫ਼ਿਲਮ 'ਚਾਰ ਸਾਹਿਬਜ਼ਾਦੇ ਭਾਗ-2' ਦਿਖਾਈ <br/> ਅਗਲੀ ਖ਼ਬਰ ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਵਿਅਕਤੀ ਜ਼ਖ਼ਮੀ <br/>
Ad Position 24