ਬੇਗੋਵਾਲ, 28 ਦਸੰਬਰ (ਸੁਖਜਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹੀਦੀ ਨੂੰ ਸਮਰਪਿਤ ਦੁੱਧ ਦਾ ਲੰਗਰ ਪਰਮਜੀਤ ਹਸਪਤਾਲ ਬੇਗੋਵਾਲ ਵਲੋਂ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਲਾਇਆ ਗਿਆ | ਇਸ ਮੌਕੇ ਡਾ. ਮਨਿੰਦਰਪਾਲ ਸਿੰਘ, ਪਰਮਜੀਤ ਕੌਰ, ਐਮ.ਡੀ. ਹਰਜੀਤ ਕੌਰ, ਲਖਵਿੰਦਰ ਸਿੰਘ, ਹਰਵਿੰਦਰ ਕੌਰ, ਦਿਲਪ੍ਰੀਤ ਸਿੰਘ, ਬਲਜੀਤ ਕੌਰ, ਮਨਵੀਰ ਕੌਰ, ਸਾਹਬੀ, ਸਪਨਾ, ਅੰਜਲੀ ਆਦਿ ਹਾਜ਼ਰ ਸਨ |