ਪਿੰਡ ਮੰਡ ਮੌੜ 'ਚ ਲੱਖਾਂ ਰੁਪਏ ਦੇ ਗਹਿਣੇ ਤੇ ਲੱਖ ਰੁਪਏ ਦੀ ਨਕਦੀ ਚੋਰੀ
ਅਜੀਤ ਡੈਸਕ
29-12-2025
ਇਸ ਸੰਬੰਧੀ ਉਨ੍ਹਾਂ ਪੁਲਿਸ ਚੌਕੀ ਕਿਸ਼ਨਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ | ਇਸ ਸੰਬੰਧੀ ਪੁਲਿਸ ਚੌਕੀ ਕਿਸ਼ਨਗੜ੍ਹ ਦੇ ਇੰਚਾਰਜ ਏ. ਐਸ. ਆਈ. ਨਰਿੰਦਰ ਸਿੰਘ ਨੇ ਕਿਹਾ ਕਿ ਪਿੰਡ ਤੇ ਘਰ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ |