22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 3 ਜਨਵਰੀ ਨੂੰ

Ad Position 21
No active advertisement
ਅਜੀਤ ਡੈਸਕ 30-12-2025
ਢਿਲਵਾਂ, 29 ਦਸੰਬਰ (ਪ੍ਰਵੀਨ, ਸੁਖੀਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 4 ਜਨਵਰੀ ਨੂੰ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵਿਖੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਦੇ ਪ੍ਰਧਾਨ ਬੂਟਾ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫ਼ੇਰੀਆ ਆਰੰਭ ਹਨ ਜੋ ਕਿ 2 ਜਨਵਰੀ ਤੱਕ ਜਾਰੀ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 3 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 4 ਜਨਵਰੀ ਨੂੰ ਅਰੰਭੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਣਗੇ ਅਤੇ ਗੁਰੂ ਕਾ ਅਤੁੱਟ ਲੰਗਰ ਵਰਤੇਗਾ |

Ad Position 22
No active advertisement
ਪਿਛਲੀ ਖ਼ਬਰ ਪਤਨੀ ਦੇ ਅੰਗ ਦਾਨ ਕਰਕੇ ਸੱਤ ਜ਼ਿੰਦਗੀਆਂ ਬਚਾਉਣ ਵਾਲੇ ਪਤੀ ਰਜਿੰਦਰ ਢੀਂਗਰਾ ਦਾ ਸਨਮਾਨ ਅਗਲੀ ਖ਼ਬਰ ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਦੇਰ ਰਾਤ ਢਾਬੇ ਦੀ ਭੰਨਤੋੜ ਕਰਕੇ ਚਲਾਈਆਂ ਗੋਲੀਆਂ
Ad Position 24