29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕੋਹਲੀ ਦੀ ਗਿ੍ਫ਼ਤਾਰੀ ਨਾਲ ਇਨਸਾਫ਼ ਦੀ ਬੱਝੀ ਆਸ-ਭਾਈ ਵਡਾਲਾ, ਭਾਈ ਰਣਜੀਤ ਸਿੰਘ

Ad Position 21
No active advertisement
ਅਜੀਤ ਡੈਸਕ 02-01-2026
ਸੁਲਤਾਨਵਿੰਡ (ਅੰਮਿ੍ਤਸਰ), 1 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸਤਿੰਦਰ ਸਿੰਘ ਕੋਹਲੀ ਦੀ ਗਿ੍ਫ਼ਤਾਰੀ ਦਾ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਸਿੱਖ ਸਦਭਾਵਨਾ ਦਲ ਦੇ ਆਗੂ ਭਾਈ ਬਲਦੇਵ ਸਿੰਘ ਵਡਾਲਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ ਅਤੇ ਕਿਸਾਨ ਆਗੂ ਭਾਈ ਬਲਦੇਵ ਸਿੰਘ ਸਿਰਸਾ ਨੇ ਅੱਜ ਸਦਭਾਵਨਾ ਦਲ ਦਫਤਰ ਪੱਤੀ ਬੈਹਣੀਵਾਲ ਪਿੰਡ ਸੁਲਤਾਨਵਿੰਡ ਵਿਖੇ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਮੁੱਚੀ ਸਿੱਖ ਕੌਮ ਨੂੰ ਇਨਸਾਫ਼ ਦੀ ਆਸ ਬੱਝੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਹਿਤ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਕੋਹਲੀ ਕੋਲ਼ੋਂ ਸਖਤੀ ਨਾਲ ਪੁੱਛਗਿਛ ਕਰਕੇ ਸਾਰਾ ਸੱਚ ਸਾਹਮਣੇ ਲਿਆਵੇ ਤੇ ਸਿੱਖ ਸੰਗਤਾਂ ਨੂੰ ਇਨਸਾਫ਼ ਦਿਵਾਵੇ |

Ad Position 22
No active advertisement
ਪਿਛਲੀ ਖ਼ਬਰ ਕੋਹਲੀ ਦੀ ਗਿ੍ਫ਼ਤਾਰੀ 'ਸਿੱਟ' ਦੀ ਵੱਡੀ ਪ੍ਰਾਪਤੀ-ਧਾਲੀਵਾਲ ਅਗਲੀ ਖ਼ਬਰ ਹਾਈ ਕੋਰਟ ਵਲੋਂ ਇਕ ਹੋਰ ਮੁਲਜ਼ਮ ਦੀ ਅਗਾਊਾ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ
Ad Position 24