29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕੋਹਲੀ ਦੀ ਗਿ੍ਫ਼ਤਾਰੀ 'ਸਿੱਟ' ਦੀ ਵੱਡੀ ਪ੍ਰਾਪਤੀ-ਧਾਲੀਵਾਲ

Ad Position 21
No active advertisement
ਅਜੀਤ ਡੈਸਕ 02-01-2026
ਅਜਨਾਲਾ (ਅੰਮਿ੍ਤਸਰ), 1 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-328 ਪਾਵਨ ਸਰੂਪ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਦਰਜ ਮੁਕਦਮੇ 'ਚ ਨਾਮਜ਼ਦ ਸ਼੍ਰੋਮਣੀ ਕਮੇਟੀ ਦੇ ਚਾਰਟਰਡ ਅਕਾਊਾਟੈਂਟ ਰਹੇ ਸਤਿੰਦਰ ਸਿੰਘ ਕੋਹਲੀ ਦੀ ਗਿ੍ਫ਼ਤਾਰੀ ਸੰਬੰਧੀ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਇਹ ਵੱਡੀ ਪ੍ਰਾਪਤੀ ਹੈ ਅਤੇ ਇਸ ਮਾਮਲੇ ਵਿਚ ਨਾਮਜ਼ਦ 16 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੇ ਹੋਰ ਵੱਖ-ਵੱਖ ਸਿਆਸੀ ਆਗੂਆਂ ਵਲੋਂ ਡਾ. ਹਮਦਰਦ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਕੋਹਲੀ ਦੀ ਗਿ੍ਫ਼ਤਾਰੀ ਨਾਲ ਇਨਸਾਫ਼ ਦੀ ਬੱਝੀ ਆਸ-ਭਾਈ ਵਡਾਲਾ, ਭਾਈ ਰਣਜੀਤ ਸਿੰਘ
Ad Position 24