ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 25-01-2026
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵਲੋਂ ਸ਼ਤਾਬਦੀ ਸਮਾਗਮਾਂ ਲਈ ਬਣਾਈ ਗਈ ਵਿਸ਼ੇਸ਼ ਕਮੇਟੀ ਦੇ ਸਰਪ੍ਰਸਤ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼ਤਾਬਦੀ ਸਮਾਗਮਾਂ ਲਈ ਦਿੱਤੇ ਜਾ ਰਹੇ ਵਿਸ਼ੇਸ਼ ਸਹਿਯੋਗ ਲਈ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕਰਦੇ ਹੋਏ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ¢ ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਤਾਬਦੀ ਸਮਾਗਮ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਹੋਰ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਧਾਰਮਿਕ ਸ਼ਖ਼ਸੀਅਤਾਂ ਪਹੁੰਚਣਗੀਆਂ¢

Ad Position 22
No active advertisement
ਪਿਛਲੀ ਖ਼ਬਰ ਰਾਹਤ ਕਮੇਟੀ-1984 ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦਫ਼ਤਰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਰੂਹਾਨੀ ਰੰਗ 'ਚ ਰੰਗਿਆ ਨਾਂਦੇੜ ਸਾਹਿਬ
Ad Position 24
No active advertisement