01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਹਲਵਾਰਾ ਹਵਾਈ ਅੱਡੇ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ 'ਤੇ ਰੱਖਿਆ ਜਾਵੇ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 02-02-2026

ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਮੰਗ
ਹਲਵਾਰਾ, 1 ਫਰਵਰੀ (ਮਨਦੀਪ ਸਿੰਘ ਉੱਭੀ)-ਸਿਵਲ ਹਵਾਈ ਅੱਡਾ ਹਲਵਾਰਾ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਰਚੂਅਲ ਉਦਘਾਟਨ ਸ਼ਾਮ 3:52 ਮਿੰਟ 'ਤੇ ਕੀਤਾ ਗਿਆ | ਇਹ ਉਦਘਾਟਨ ਹਲਵਾਰਾ ਹਵਾਈ ਅੱਡਾ ਵਿਖੇ ਸਕਰੀਨ 'ਤੇ ਦਿਖਾਇਆ ਗਿਆ | ਇਸ ਮੌਕੇ ਹਾਜ਼ਰ ਕੇਂਦਰੀ ਮੰਤਰੀਆਂ, ਪੰਜਾਬ ਦੇ ਮੁੱਖ ਮੰਤਰੀ ਸਮੇਤ ਸਾਰੇ ਆਗੂਆਂ ਤੇ ਅਧਿਕਾਰੀਆਂ ਨੇ ਤਾੜੀਆਂ ਮਾਰ ਕੇ ਉਦਘਾਟਨ ਦਾ ਸਵਾਗਤ ਕੀਤਾ | ਉਦਘਾਟਨ ਸਮਾਗਮ ਦੌਰਾਨ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ, ਮੁੱਖ ਮੰਤਰੀ ਭਗਵੰਤ ਮਾਨ, ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸਹਿਕਾਰਤਾ ਅਤੇ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਮੋਹੋਲ, ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਇਕ ਮਹਾਨ ਦਿਨ ਸੀ ਕਿਉਂਕਿ ਅੱਜ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਹੈ ਅਤੇ ਇਸ ਮੌਕੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਬਦਲ ਕੇ ਸ੍ਰੀ ਗੁਰੂ ਰਵਿਦਾਸ ਜੀ ਹਵਾਈ

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਆਦਰਸ਼ਾਂ 'ਤੇ ਚੱਲ ਕੇ ਹਾਸਿਲ ਕੀਤਾ ਜਾਵੇਗਾ ਵਿਕਸਿਤ ਭਾਰਤ ਦਾ ਟੀਚਾ-ਮੋਦੀ <br/> ਅਗਲੀ ਖ਼ਬਰ ਬਜਟ ਦੇ 8 ਸਭ ਤੋਂ ਵੱਡੇ ਐਲਾਨ
Ad Position 24