01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਬਾਇਓਫਾਰਮਾ ਹੱਬ ਲਈ 10 ਹਜ਼ਾਰ ਕਰੋੜ ਦੇ ਨਿਵੇਸ਼ ਦਾ ਪ੍ਰਸਤਾਵ

Ad Position 21
No active advertisement
ਅਜੀਤ ਡੈਸਕ 02-02-2026
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਭਾਰਤ ਨੂੰ ਬਾਇਓਫਾਰਮਾ ਨਿਰਮਾਣ ਹੱਬ ਵਜੋਂ ਵਿਕਸਤ ਕਰਨ, 1,000 ਕਲੀਨਿਕਲ ਟ੍ਰਾਇਲ ਸਾਈਟਾਂ ਸਥਾਪਿਤ ਕਰਨ ਅਤੇ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਨੂੰ ਮਜ਼ਬੂਤ ਕਰਨ ਲਈ ਅਗਲੇ ਪੰਜ ਸਾਲਾਂ ਵਿਚ 10,000 ਕਰੋੜ ਰੁਪਏ ਦੇ ਨਿਵੇਸ਼ ਦਾ ਪ੍ਰਸਤਾਵ ਰੱਖਿਆ | ਉਨ੍ਹਾਂ ਨੇ ਦੇਸ਼ ਵਿਚ 1,000 ਮਾਨਤਾ ਪ੍ਰਾਪਤ ਕਲੀਨਿਕਲ ਟ੍ਰਾਇਲ ਸੈਂਟਰ ਸਥਾਪਿਤ ਕਰਨ ਦੀਆਂ ਯੋਜਨਾਵਾਂ ਦਾ ਵੀ ਐਲਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੀ ਸਸਤਾ! ਅਗਲੀ ਖ਼ਬਰ ਆਯੂਸ਼ ਮੰਤਰਾਲੇ ਦੇ ਬਜਟ 'ਚ 20 ਫ਼ੀਸਦੀ ਵਾਧਾ
Ad Position 24