01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਕੇਂਦਰੀ ਬਜਟ ਹਰ ਵਰਗ ਦੇ ਵਿਕਾਸ ਲਈ ਮਜ਼ਬੂਤ ਕਦਮ-ਸੁਨੀਲ ਜਾਖੜ

Ad Position 21
No active advertisement
ਅਜੀਤ ਡੈਸਕ 02-02-2026
ਚੰਡੀਗੜ੍ਹ, 1 ਫ਼ਰਵਰੀ (ਸੰਦੀਪ ਕੁਮਾਰ ਮਾਹਨਾ) – ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਬਜਟ ਗ਼ਰੀਬ, ਮਜ਼ਦੂਰ, ਕਿਸਾਨ, ਨੌਜਵਾਨ ਅਤੇ ਮਹਿਲਾਵਾਂ 'ਤੇ ਕੇਂਦਿ੍ਤ ਹੈ ਅਤੇ ਦੇਸ਼ ਨੂੰ 2047 ਤੱਕ ਵਿਕਸਿਤ ਰਾਸ਼ਟਰ ਬਣਾਉਣ ਵਾਲੇ ਯਤਨਾਂ ਦਾ ਮੀਲ ਪੱਥਰ ਹੈ | ਜਾਖੜ ਨੇ ਕਿਹਾ ਕਿ ਕੇਂਦਰੀ ਬਜਟ 'ਸਭ ਕਾ ਸਾਥ, ਸਭ ਕਾ ਵਿਕਾਸ' ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਤੀ ਤੋਂ ਪ੍ਰੇਰਿਤ ਹੈ | ਉਨ੍ਹਾਂ ਮੁਤਾਬਕ, ਕੇਂਦਰੀ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਸਮਾਜ ਦੇ ਹਰ ਵਰਗ ਦਾ ਖਿਆਲ ਰੱਖਦਿਆਂ ਯਕੀਨੀ ਬਣਾਇਆ ਹੈ ਕਿ ਇਸ ਬਜਟ ਨਾਲ ਰੋਜ਼ਗਾਰ

Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਿੱਧ ਕਰਨ ਵਾਲਾ ਦੂਰਦਰਸ਼ੀ ਤੇ ਇਤਿਹਾਸਕ ਬਜਟ-ਸੈਣੀ ਅਗਲੀ ਖ਼ਬਰ ਪੰਜਾਬ ਨੂੰ ਕੁਝ ਨਹੀਂ ਮਿਲਿਆ-ਸੁਖਬੀਰ
Ad Position 24