04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਅਰਥਵਿਵਸਥਾ ਨੂੰ ਨਵੀਂ ਰਫ਼ਤਾਰ ਮਿਲੇਗੀ-ਨਿਤਿਨ ਨਬੀਨ

Ad Position 21
No active advertisement
ਅਜੀਤ ਡੈਸਕ 03-02-2026
ਨਵੀਂ ਦਿੱਲੀ, 2 ਫਰਵਰੀ (ਪੀ. ਟੀ. ਆਈ.)-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਭਾਰਤ-ਅਮਰੀਕਾ ਵਪਾਰ ਸਮਝÏਤੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਭਾਰਤੀ ਅਰਥਵਿਵਸਥਾ ਨੂੰ ਨਵੀਂ ਗਤੀ ਪ੍ਰਦਾਨ ਕਰੇਗਾ ਤੇ ਦੇਸ਼ ਦੇ ਵਿਕਸਿਤ ਦਰਜਾ ਪ੍ਰਾਪਤ ਕਰਨ ਦੇ ਟੀਚੇ ਨੂੰ ਵੀ ਨਵੀਂ ਗਤੀ ਦੇਵੇਗਾ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਭਾਰਤੀ ਅਰਥਵਿਵਸਥਾ ਦੀ ਪ੍ਰਗਤੀ ਨੂੰ ਨਵੀਂ ਗਤੀ ਪ੍ਰਦਾਨ ਕਰੇਗਾ | ਇਹ ਆਤਮਨਿਰਭਰ ਭਾਰਤ ਅਤੇ ਮੇਕ ਇਨ ਇੰਡੀਆ ਪਹਿਲਕਦਮੀਆਂ ਨੂੰ ਵੀ ਨਵੀਂ ਊਰਜਾ ਦੇਵੇਗਾ | ਭਾਜਪਾ ਮੁਖੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਵਧਾਈਆਂ | ਉਨ੍ਹਾਂ ਦੀ ਯੋਗ ਅਗਵਾਈ ਹੇਠ, ਭਾਰਤ ਦੇ ਨÏਜਵਾਨਾਂ ਲਈ ਨਵੇਂ ਮÏਕੇ ਖੁੱਲ੍ਹ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੀਲੰਕਾ ਦੇ Ex-President ਦੀ ਪਤਨੀ ਤੇ ਪੁੱਤਰ 'ਤੇ ਪੁਲਿਸ ਦਾ ਸ਼ਿਕੰਜਾ ! ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝÏਤਾ ਇਤਿਹਾਸਕ ਹੈ-ਪਿਊਸ਼ ਗੋਇਲ
Ad Position 24