25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪ੍ਰਧਾਨ ਮੰਤਰੀ ਅੱਜ ਹੋਣਗੇ ਵਿਦਿਆਰਥੀਆਂ ਦੇ ਰੂਬਰੂ

Ad Position 21
No active advertisement
ਅਜੀਤ ਡੈਸਕ 06-02-2026
ਨਵੀਂ ਦਿੱਲੀ, 5 ਫਰਵਰੀ (ਮਿਸਰਦੀਪ ਭਾਟੀਆ)-ਬੋਰਡ ਪ੍ਰੀਖਿਆਵਾਂ ਦੇ ਸ਼ੁਰੂ ਹੋਣ ਤੋਂ ਪਹਿਲਾਂ ਦੇਸ਼ ਭਰ ਦੇ ਕਰੋੜਾਂ ਵਿਦਿਆਰਥੀ, ਅਧਿਆਪਕ ਅਤੇ ਮਾਪੇ, ਜਿਸ ਪਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ, ਉਹ ਪਲ ਆ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ 2026 ਨੂੰ ਸਵੇਰੇ 10 ਵਜੇ 'ਪ੍ਰੀਖਿਆ ਪੇ ਚਰਚਾ' ਦੇ 9ਵੇਂ ਐਡੀਸ਼ਨ ਰਾਹੀਂ ਦੇਸ਼ ਦੇ ਨੌਜਵਾਨਾਂ ਨਾਲ ਸਿੱਧਾ ਸੰਵਾਦ ਕਰਨਗੇ | ਸ਼ੋਸਲ ਮੀਡੀਆ ਪਲੇਟਫਾਰਮ 'ਤੇ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰੀਖਿਆਵਾਂ ਦੇ ਨੇੜੇ ਆਉਣ ਨਾਲ ਹੀ 'ਪ੍ਰੀਖਿਆ ਪੇ ਚਰਚਾ' ਦੀ ਵਾਪਸੀ ਹੋ ਰਹੀ ਹੈ | ਉਨ੍ਹਾਂ ਨੇ ਇਸ ਪ੍ਰੋਗਰਾਮ ਨੂੰ ਹਮੇਸ਼ਾ ਵਾਂਗ ਇਕ ਤਾਜ਼ਗੀ ਭਰਿਆ ਅਨੁਭਵ ਦੱਸਿਆ |

Ad Position 22
No active advertisement
ਪਿਛਲੀ ਖ਼ਬਰ ਚਾਬਹਾਰ ਬੰਦਰਗਾਹ: ਅਮਰੀਕੀ ਨੀਤੀਆਂ ਦੇ ਪ੍ਰਭਾਵ ਨੂੰ ਹੱਲ ਕਰਨ ਲਈ ਸਾਰੇ ਹਿੱਸੇਦਾਰਾਂ ਨਾਲ ਗੱਲਬਾਤ ਕਰ ਰਹੇ ਹਾਂ-ਸਰਕਾਰ... ਅਗਲੀ ਖ਼ਬਰ ਸ਼ਰਧਾ ਨਾਲ ਮਨਾਈ ਗਈ ਮਾਸਟਰ ਗੁਰਬੰਤਾ ਸਿੰਘ ਦੀ 46ਵੀਂ ਬਰਸੀ <br/>
Ad Position 24