25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪ੍ਰਧਾਨ ਮੰਤਰੀ ਦਾ ਮਲੇਸ਼ੀਆ ਦੌਰਾ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 06-02-2026

ਨਵੀਂ ਦਿੱਲੀ, 5 ਫਰਵਰੀ (ਯੂ.ਐਨ.ਆਈ.)-ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 7-8 ਫਰਵਰੀ ਨੂੰ ਕੁਆਲਾਲੰਪੁਰ ਫੇਰੀ ਦÏਰਾਨ ਭਾਰਤ ਅਤੇ ਮਲੇਸ਼ੀਆ ਵਿਚਕਾਰ ਸੈਮੀਕੰਡਕਟਰਾਂ 'ਤੇ ਇਕ ਸਰਕਾਰ-ਤੋਂ ਦੂਸਰੀ ਸਰਕਾਰ 'ਚ ਸਮਝÏਤਾ ਹੋਣ ਦੀ ਉਮੀਦ ਹੈ, ਜੋ ਮਹੱਤਵਪੂਰਨ ਤਕਨਾਲੋਜੀਆਂ ਵਿਚ ਡੂੰਘੇ, ਬਹੁ-ਪੱਧਰੀ ਸਹਿਯੋਗ ਨੂੰ ਉਤਸ਼ਾਹਿਤ ਕਰੇਗਾ¢ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਇਹ ਦÏਰਾ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ ਕੀਤਾ ਜਾ ਰਿਹਾ ਹੈ¢ਇਸ ਦÏਰੇ ਨੂੰ ਬਹੁ-ਪੱਧਰੀ ਸਹਿਯੋਗ ਦੇ ਹਿੱਸੇ ਵਜੋਂ ਦਰਸਾਉਂਦੇ ਹੋਏ, ਵਿਦੇਸ਼ ਮੰਤਰਾਲੇ ਦੇ ਸੂਤਰਾਂ ਨੇ ਕਿਹਾ ਕਿ ਭਾਰਤ ਮਲੇਸ਼ੀਆ ਨਾਲ ਸੈਮੀਕੰਡਕਟਰਾਂ ਵਿੱਚ ਸਹਿਯੋਗ ਦੀ ਮੰਗ ਕਰ ਰਿਹਾ ਹੈ, ਨਾਲ ਹੀ ਆਫ਼ਤ ਪ੍ਰਬੰਧਨ, ਸੰਯੁਕਤ ਰਾਸ਼ਟਰ ਸ਼ਾਂਤੀ ਰੱਖਿਅਕ ਸਹਿਯੋਗ (ਨਵੀਨੀਕਰਨ), ਭਿ੍ਸ਼ਟਾਚਾਰ ਵਿਰੋਧੀ ਉਪਾਅ, ਆਡੀਓ ਸੰਸਥਾਵਾਂ ਅਤੇ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਸਕੱਤਰੇਤ ਵਿੱਚ ਸਮਝÏਤਿਆਂ ਤੇ ਦਸਤਖਤ ਕਰ ਰਿਹਾ ਹੈ¢


Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ 'ਚ ਪ੍ਰਧਾਨ ਮੰਤਰੀ ਨਾਲ ਕੁਝ ਵੀ ਹੋ ਸਕਦਾ ਸੀ-ਸਪੀਕਰ ਦਾ ਵੱਡਾ ਖ਼ੁਲਾਸਾ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਚੋਣਾਂ 'ਚ ਮੁਫ਼ਤ ਚੀਜ਼ਾਂ ਵੰਡਣ ਖ਼ਿਲਾਫ਼ ਪਟੀਸ਼ਨ 'ਤੇ ਜਲਦ ਸੁਣਵਾਈ ਤੋਂ ਇਨਕਾਰ
Ad Position 24