16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮੋਦੀ ਵਲੋਂ ਮੈਕਰੋਨ ਨਾਲ ਗੱਲਬਾਤ

Ad Position 21
repet_subhas-goyals [Copy P29]
ਅਜੀਤ ਡੈਸਕ 06-03-2026
ਨਵੀਂ ਦਿੱਲੀ, 5 ਮਾਰਚ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਦੌਰਾਨ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਸਾਂਝੀਆਂ ਚਿੰਤਾਵਾਂ ਜ਼ਾਹਰ ਕਰਦਿਆਂ ਗੱਲਬਾਤ ਅਤੇ ਕੂਟਨੀਤੀ ਵੱਲ ਵਾਪਸੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਮੈਕਰੋਨ ਨਾਲ ਟੈਲੀਫੋਨ 'ਤੇ ਗੱਲਬਾਤ ਤੋਂ ਬਾਅਦ ਮੋਦੀ ਨੇ ਕਿਹਾ ਕਿ ਉਹ ਖੇਤਰ ਵਿਚ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਲਈ ਆਪਸੀ ਤਾਲਮੇਲ ਨਾਲ ਯਤਨ ਕਰਦੇ ਰਹਿਣਗੇ | ਜ਼ਿਕਰਯੋਗ ਹੈ ਕਿ ਮੈਕਰੋਨ ਨਾਲ ਗੱਲਬਾਤ ਤੋਂ ਪਹਿਲਾਂ ਮੋਦੀ ਪੱਛਮੀ ਏਸ਼ੀਆ ਦੇ 8 ਨੇਤਾਵਾਂ ਨਾਲ ਗੱਲਬਾਤ ਕਰ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੱਧ ਪੂਰਬ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਗਲੀ ਖ਼ਬਰ ਗੁਰਦਾਸਪੁਰ 'ਚ ਪਰਿਵਾਰ ਨੂੰ ਬੰਦੀ ਬਣਾ ਕੇ 7 ਕਰੋੜ ਦੇ ਗਹਿਣੇ, ਇਕ ਗੱਡੀ ਤੇ 40 ਲੱਖ ਲੁੱਟੇ
Ad Position 24