02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਨਵੇਂ ਆਮਦਨੀ ਸਰੋਤ ਬਿਨਾਂ ਸੂਬੇ ਦੀ ਜਨਤਾ ਨਾਲ ਵਾਅਦੇ ਕਰਨਾ ਠੀਕ ਨਹੀਂ–ਜਾਖੜ

Ad Position 21
No active advertisement
ਅਜੀਤ ਡੈਸਕ 09-03-2026
ਚੰਡੀਗੜ੍ਹ, 8 ਮਾਰਚ (ਸੰਦੀਪ ਕੁਮਾਰ ਮਾਹਨਾ)–ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤੇ ਬਜਟ 'ਚ ਔਰਤਾਂ ਨੂੰ ਨਗਦੀ ਸਹਾਇਤਾ ਦੇਣ ਵਾਲੀ ਯੋਜਨਾ ਲਈ ਹਰ ਮਹੀਨੇ ਵੱਡੀ ਰਕਮ ਦੀ ਲੋੜ ਪਵੇਗੀ ਅਤੇ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇਹ ਪੈਸਾ ਕਿਵੇਂ ਇਕੱਠਾ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ | ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਸੂਬੇ ਨੂੰ ਹੋਰ ਡੂੰਘੇ ਕਰਜ਼ੇ ਦੇ ਸੰਕਟ 'ਚ ਧੱਕ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਵੱਡੇ ਐਲਾਨਾਂ ਲਈ ਪੱਕੇ ਆਮਦਨੀ ਸਰੋਤਾਂ ਬਾਰੇ ਸਪੱਸ਼ਟਤਾ ਹੋਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸੈਕਟਰ ਵਾਰ ਯੋਜਨਾ ਉਪਬੰਧ ਅਗਲੀ ਖ਼ਬਰ ਸਪੀਕਰ ਗੈਲਰੀ
Ad Position 24