02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅੰਦਰੂਨੀ ਸੁਰੱਖਿਆ

Ad Position 21
No active advertisement
ਅਜੀਤ ਡੈਸਕ 09-03-2026
ਅੰਦਰੂਨੀ ਸੁਰੱਖਿਆ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਗ੍ਰਹਿ ਮਾਮਲਿਆਂ, ਨਿਆਂ ਅਤੇ ਜੇਲ੍ਹਾਂ ਲਈ 11,577 ਕਰੋੜ ਰੁਪਏ ਦੀ ਅਲਾਟਮੈਂਟ ਦੀ ਤਜਵੀਜ਼ ਹੈ | 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਗ੍ਰਾਮ ਰੱਖਿਆ ਕਮੇਟੀਆਂ ਦੀ ਲਾਮਬੰਦੀ, 2,367 ਸੀਸੀਟੀਵੀ ਕੈਮਰਿਆਂ ਰਾਹੀਂ ਸਰਹੱਦੀ ਨਿਗਰਾਨੀ ਵਧਾਉਣ ਅਤੇ ਇਕ ਵਿਆਪਕ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਲਈ 100 ਕਰੋੜ ਦੇ ਖਰਚੇ ਰਾਹੀਂ ਮਜ਼ਬੂਤ ਕੀਤਾ ਜਾਵੇਗਾ | ਐਂਟੀ-ਗੈਂਗਸਟਰ ਟਾਸਕ ਫੋਰਸ ਆਪਣੇ ਕੰਮ ਜਾਰੀ ਰੱਖੇਗੀ, ਇਸੇ ਤਰ੍ਹਾਂ ਸੜਕ ਸੁਰੱਖਿਆ ਫੋਰਸ ਅਤੇ ਡਾਇਲ 112 ਵਰਗੀਆਂ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ ਗਿਆ ਹੈ | ਏ.ਆਈ.-ਆਧਾਰਤ ਨਿਗਰਾਨੀ ਅਤੇ ਜੈਮਰ ਪ੍ਰਣਾਲੀਆਂ ਰਾਹੀਂ ਜੇਲ੍ਹ ਸੁਰੱਖਿਆ ਨੂੰ ਆਧੁਨਿਕ ਬਣਾਉਣ ਲਈ 535 ਕਰੋੜ ਰੁਪਏ ਅਲਾਟ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਖੇਤਰ ਅਗਲੀ ਖ਼ਬਰ ਬੁਨਿਆਦੀ ਢਾਂਚੇ ਦੇ ਨਿਵੇਸ਼
Ad Position 24