ਰੁਜ਼ਗਾਰ ਉਤਪਤੀ ਬਾਰੇ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 2022 ਤੋਂ ਸਰਕਾਰੀ ਵਿਭਾਗਾਂ ਵਿਚ 63,943 ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ | ਰੁਜ਼ਗਾਰ ਪੈਦਾ ਕਰਨ ਸਬੰਧੀ ਪਹਿਲਕਦਮੀਆਂ ਲਈ 287 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਵਿਚ ਨਵੇਂ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਸੰਚਾਲਨ ਸ਼ਾਮਿਲ ਹੈ |