03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸ਼ਹਿਰੀ ਵਿਕਾਸ

Ad Position 21
No active advertisement
ਅਜੀਤ ਡੈਸਕ 09-03-2026
ਸ਼ਹਿਰੀ ਵਿਕਾਸ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਨਗਰ ਵਿਕਾਸ ਫੰਡ ਨੂੰ ਚਾਰ ਗੁਣਾ ਵਧਾ ਕੇ 1000 ਕਰੋੜ ਰੁਪਏ ਕਰ ਦਿੱਤਾ ਗਿਆ ਹੈ | ਲੁਧਿਆਣਾ ਅਤੇ ਅੰਮਿ੍ਤਸਰ 'ਚ ਨਹਿਰ-ਆਧਾਰਤ ਸਤਹੀ ਜਲ ਸਪਲਾਈ ਪ੍ਰਾਜੈਕਟ ਲਈ 500 ਕਰੋੜ ਰੁਪਏ ਅਤੇ ਅਮਰੁਤ 2.0 ਪ੍ਰਾਜੈਕਟਾਂ ਲਈ 665 ਕਰੋੜ ਰੁਪਏ ਦੀ ਤਜਵੀਜ਼ ਹੈ | ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਖੇਤਰ ਲਈ 7257 ਕਰੋੜ ਰੁਪਏ ਦਾ ਪ੍ਰਸਤਾਵ ਹੈ |

Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਖੇਤਰ ਅਗਲੀ ਖ਼ਬਰ ਰੁਜ਼ਗਾਰ ਉਤਪਤੀ
Ad Position 24