03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਵਾਤਾਵਰਨ ਖੇਤਰ

Ad Position 21
No active advertisement
ਅਜੀਤ ਡੈਸਕ 09-03-2026
ਵਾਤਾਵਰਨ ਸਥਿਰਤਾ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਮੁਆਵਜ਼ਾ ਜੰਗਲਾਤ ਪ੍ਰਬੰਧਨ ਅਤੇ ਯੋਜਨਾ ਅਥਾਰਟੀ ਪ੍ਰੋਗਰਾਮ ਤਹਿਤ ਜੰਗਲਾਤ ਲਈ 238 ਕਰੋੜ ਰੁਪਏ ਅਲਾਟ ਕੀਤੇ ਗਏ ਹਨ | 760 ਕਰੋੜ ਰੁਪਏ ਦਾ ਜੇ.ਆਈ.ਸੀ.ਏ.-ਸਮਰਥਿਤ ਜੈਵ ਵਿਭਿੰਨਤਾ ਸੰਭਾਲ ਪ੍ਰਾਜੈਕਟ ਵੀ ਲਾਗੂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਡੇਅਰੀ ਖੇਤਰ ਅਗਲੀ ਖ਼ਬਰ ਸ਼ਹਿਰੀ ਵਿਕਾਸ
Ad Position 24