ਨੌਜਵਾਨਾਂ ਦੀ ਭਲਾਈ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਖੇਡ ਬੁਨਿਆਦੀ ਢਾਂਚੇ ਵਿਚ 1,791 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ ਜਿਸ ਵਿਚ ਪਿੰਡਾਂ ਵਿਚ 6000 ਨਵੇਂ ਖੇਡ ਮੈਦਾਨ ਬਣਾਉਣ, 5000 ਇਨਡੋਰ ਜਿੰਮ ਸਥਾਪਤ ਕਰਨ ਅਤੇ ਖੇਡ ਕੈਂਪ ਲਗਾਉਣ ਦੀਆਂ ਯੋਜਨਾਵਾਂ ਹਨ |