16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਹਾਰਾਸ਼ਟਰ 'ਚ ਵਪਾਰਕ ਸਿਲੰਡਰਾਂ ਦੀ ਸਪਲਾਈ ਪੂਰੀ ਤਰ੍ਹਾਂ ਬੰਦ

Ad Position 21
No active advertisement
ਅਜੀਤ ਡੈਸਕ 11-03-2026
ਮਹਾਰਾਸ਼ਟਰ 'ਚ ਵੀ ਐਲ.ਪੀ.ਜੀ. ਡੀਲਰਾਂ ਦਾ ਕਹਿਣਾ ਹੈ ਕਿ ਨਾਕਾਬੰਦੀ ਕਾਰਨ ਰਸੋਈ ਗੈਸ ਦੀ ਉਪਲਬਧਤਾ ਪ੍ਰਭਾਵਿਤ ਹੋਈ ਹੈ ਅਤੇ ਜਿਨ੍ਹਾਂ ਖਪਤਕਾਰਾਂ ਨੇ ਰੀਫਿਲ ਬੁੱਕ ਕਰਵਾਈ ਸੀ, ਉਨ੍ਹਾਂ ਨੂੰ ਹੁਣ 2-8 ਦਿਨਾਂ ਦੀ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹੋਟਲਾਂ ਅਤੇ ਰੈਸਟੋਰੈਂਟਾਂ ਦੁਆਰਾ ਵਰਤੇ ਜਾਣ ਵਾਲੇ ਵਪਾਰਕ ਸਿਲੰਡਰਾਂ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਹੋ ਗਈ ਹੈ ਤੇ ਰੈਸਟੋਰੈਂਟਾਂ ਨੂੰ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਐਲ.ਪੀ.ਜੀ. ਡੀਲਰਾਂ ਨੇ ਅੱਗੇ ਕਿਹਾ ਕਿ ਹੋਟਲ ਤੇ ਹੋਰ ਅਦਾਰਿਆਂ ਨੂੰ ਕਾਲੇ ਬਾਜ਼ਾਰ ਤੋਂ ਘਰੇਲੂ ਸਿਲੰਡਰ ਖਰੀਦਣ ਲਈ ਮਜਬੂਰ ਹੋ ਸਕਦੇ ਹਨ, ਜੋ ਕਿ ਗੈਰ ਕਾਨੂੰਨੀ ਹੈ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ ਵਪਾਰਕ ਸਿਲੰਡਰ ਦੀ ਘਾਟ ਅਗਲੀ ਖ਼ਬਰ ਹਸਪਤਾਲਾਂ ਤੇ ਵਿੱਦਿਅਕ ਸੰਸਥਾਵਾਂ ਨੂੰ ਡਲਿਵਰੀ ਵਿਚ ਤਰਜੀਹ
Ad Position 24