ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹੜ੍ਹਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਭਰਪਾਈ ਕੀਤੀ ਜਾਵੇ-ਘੁਬਾਇਆ

Ad Position 21
No active advertisement
ਅਜੀਤ ਡੈਸਕ 28-03-2026
ਕਾਂਗਰਸੀ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਹੜ੍ਹ ਪ੍ਰਭਾਵਿਤ ਸੂਬੇ ਦੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਦਾ ਮੁੱਦਾ ਉਠਾਇਆ | ਘੁਬਾਇਆ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ 'ਤੇ ਸੂਬੇ ਦੇ ਲੋਕਾਂ ਨੂੰ ਅਣਗੌਲਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਤੇ ਐਨ.ਡੀ.ਆਰ.ਐਫ. ਦਾ ਪੈਸਾ ਨਾ ਦੇਣ ਦਾ ਦੋਸ਼ ਲਾ ਰਹੀ, ਜਦਕਿ ਕੇਂਦਰ ਸਰਕਾਰ ਐਨ.ਡੀ.ਆਰ. ਦੀ ਰਕਮ ਦਾ ਹਿਸਾਬ ਮੰਗ ਰਹੀ ਹੈ, ਪਰ ਇਸ ਆਪਸੀ ਤੋਹਮਤਬਾਜ਼ੀ ਦਾ ਖ਼ਮਿਆਜ਼ਾ ਪੰਜਾਬ ਦੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮੁਸ਼ਕਿਲ ਘੜੀ 'ਚ ਸੂਬੇ ਦੇ ਲੋਕਾਂ ਦੀ ਬਾਂਹ ਫੜਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਵਲੋਂ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ 'ਚ ਇਨਸਾਫ਼ ਦੀ ਮੰਗ ਅਗਲੀ ਖ਼ਬਰ ਕੰਗ ਨੇ ਵਿਆਹ ਤੋਂ ਬਾਅਦ ਵਧਦੇ ਧੋਖੇ ਤੇ ਘਰੇਲੂ ਹਿੰਸਾ ਦਾ ਮੁੱਦਾ ਉਠਾਇਆ
Ad Position 24
No active advertisement