ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਰਾਜਾ ਵੜਿੰਗ ਨੇ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ

Ad Position 21
No active advertisement
ਅਜੀਤ ਡੈਸਕ 28-03-2026

ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ 'ਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਦਿਆਂ ਸਿਫ਼ਰ ਕਾਲ 'ਚ ਬੋਲਦਿਆਂ ਕਿਹਾ ਕਿ ਭਾਰਤ ਦੇ ਸੰਵਿਧਾਨ ਮੁਤਾਬਿਕ ਜਿਸ ਵਿਅਕਤੀ ਨੇ ਆਪਣੇ ਜੁਰਮ ਦੀ ਪੂਰੀ ਸਜ਼ਾ ਭੁਗਤ ਲਈ ਹੋਵੇ, ਉਸ ਦੀ ਰਿਹਾਈ ਹੋਣੀ ਚਾਹੀਦੀ ਹੈ | ਵੜਿੰਗ ਨੇ ਕਿਹਾ ਕਿ ਜੇਲ੍ਹਾਂ 'ਚ ਬੰਦ ਪੰਜਾਬ ਦੇ ਸੈਂਕੜੇ ਲੋਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ |

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ 'ਚ ਗੂੰਜੀ ਪੰਜਾਬ ਦੇ ਸੰਸਦ ਮੈਂਬਰਾਂ ਦੀ ਆਵਾਜ਼ ਅਗਲੀ ਖ਼ਬਰ ਹਰਸਿਮਰਤ ਵਲੋਂ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ 'ਚ ਇਨਸਾਫ਼ ਦੀ ਮੰਗ
Ad Position 24
No active advertisement