17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਲੋਕ ਸਭਾ 'ਚ ਗੂੰਜੀ ਪੰਜਾਬ ਦੇ ਸੰਸਦ ਮੈਂਬਰਾਂ ਦੀ ਆਵਾਜ਼

Ad Position 21
No active advertisement
ਅਜੀਤ ਡੈਸਕ 28-03-2026
ਨਵੀਂ ਦਿੱਲੀ, 27 ਮਾਰਚ (ਉਪਮਾ ਡਾਗਾ ਪਾਰਥ)-ਲੋਕ ਸਭਾ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਸੰਸਦ ਮੈਂਬਰਾਂ ਨੇ ਸੂਬੇ ਨਾਲ ਸੰਬੰਧਿਤ ਕਈ ਅਹਿਮ ਮੁੱਦੇ ਚੁੱਕੇ, ਜਿਨ੍ਹਾਂ 'ਚ ਵੇਅਰ ਹਾਊਸ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ 'ਚ ਇਨਸਾਫ਼ ਦਿਵਾਉਣ, ਬੰਦੀ ਸਿੰਘਾਂ ਦੀ ਰਿਹਾਈ, ਹੜ੍ਹਾਂ ਦੇ ਮੁਆਵਜ਼ੇ, ਨਸ਼ਾਖੋਰੀ ਆਦਿ ਦੇ ਮਾਮਲੇ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਗੁਆਂਢ ਦੇਸ਼ 'ਚ 1 ਮਹੀਨੇ ਅੰਦਰ ਕਈ ਅੱਤ.ਵਾਦੀਆਂ 'ਤੇ ਵੱਡੀ ਕਾਰਵਾਈ ! ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਰਾਜਾ ਵੜਿੰਗ ਨੇ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ
Ad Position 24