13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਮਾਜ ਵਿਰੋਧੀ ਅਨਸਰਾਂ ਦੀ ਕਾਇਰਤਾ ਪੂਰਵਕ ਕਾਰਵਾਈ-ਮਲਿਕ

Ad Position 21
No active advertisement
ਅਜੀਤ ਡੈਸਕ 02-04-2026
ਅੰਮਿ੍ਤਸਰ, 1 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਨੇੜੇ ਹੋਏ ਬੰਬ ਧਮਾਕੇ ਦੀ ਨਿੰਦਾ ਕਰਦੇ ਹੋਏ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਇਸ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ | ਸ੍ਰੀ ਮਲਿਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਬਰੂਦ ਦੇ ਢੇਰ 'ਤੇ ਲਿਆ ਖੜ੍ਹਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਦੇ ਬਾਹਰ ਜੋ ਧਮਾਕਾ ਹੋਇਆ ਹੈ, ਉਹ ਬਹੁਤ ਹੀ ਨਿੰਦਾਯੋਗ ਕਾਰਾ ਹੈ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਵਿਰੋਧੀ ਤਾਕਤਾਂ ਭਾਜਪਾ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ-ਡਾ. ਸੁਭਾਸ਼ ਸ਼ਰਮਾ ਅਗਲੀ ਖ਼ਬਰ ਚੰਡੀਗੜ੍ਹ ਦੇ ਮਾਮਲਿਆਂ 'ਤੇ ਦੋਹਰੇ ਮਾਪਦੰਡ ਬਰਦਾਸ਼ਤ ਨਹੀਂ-ਭਗਵੰਤ ਮਾਨ
Ad Position 24