16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਪੀਕਰ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 13 ਨੂੰ ਬੁਲਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-04-2026
ਚੰਡੀਗੜ੍ਹ, 2 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ 'ਚ ਪ੍ਰੋਸੀਜਰ ਐਂਡ ਕੰਡਕਟ ਆਫ਼ ਬਿਜ਼ਨਸ ਸੰਬੰਧੀ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ, ਜਿਸ ਨੂੰ 16 ਮਾਰਚ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਦੀ ਮੀਟਿੰਗ 13 ਅਪ੍ਰੈਲ, ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਈ ਹੈ |

Ad Position 22
No active advertisement
ਪਿਛਲੀ ਖ਼ਬਰ ਰਾਹੁਲ ਵਲੋਂ ਐਸ.ਸੀ./ਐਸ.ਟੀ. ਨੌਜਵਾਨਾਂ ਖ਼ਿਲਾਫ਼ ਦਰਜ ਮਾਮਲੇ ਵਾਪਸ ਲੈਣ ਦੀ ਮੰਗ <br/> ਅਗਲੀ ਖ਼ਬਰ ਰਾਜ ਸਭਾ ਮੈਂਬਰ ਵਜੋਂ ਨਿਤਿਸ਼ ਨੂੰ ਜ਼ੈੱਡ-ਪਲੱਸ ਸੁਰੱਖਿਆ ਮਿਲੇਗੀ
Ad Position 24