16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਅਮਰਾਵਤੀ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਵਜੋਂ ਮਾਨਤਾ ਦੇਣ ਵਾਲਾ ਬਿੱਲ ਪਾਸ

Ad Position 21
repet_subhas-goyals [Copy P29]
ਅਜੀਤ ਡੈਸਕ 03-04-2026
ਸੰਸਦ ਨੇ ਅਮਰਾਵਤੀ ਨੂੰ ਆਂਧਰਾ ਪ੍ਰਦੇਸ਼ ਦੀ ਇਕਲੌਤੀ ਅਤੇ ਨਵੀਂ ਰਾਜਧਾਨੀ ਵਜੋਂ ਮਾਨਤਾ ਦੇਣ ਵਾਲਾ ਬਿੱਲ ਪਾਸ ਕਰ ਦਿੱਤਾ | ਰਾਜ ਸਭਾ ਨੇ ਇਸ ਨੂੰ ਜ਼ੁਬਾਨੀ ਵੋਟ ਨਾਲ ਮਨਜ਼ੂਰੀ ਦੇ ਦਿੱਤੀ ਅਤੇ ਵਾਈ.ਐਸ.ਆਰ.ਸੀ.ਪੀ. ਨੂੰ ਛੱਡ ਕੇ ਸਾਰੀਆਂ ਪਾਰਟੀਆਂ ਨੇ ਪ੍ਰਸਤਾਵਿਤ ਕਾਨੂੰਨ ਦਾ ਸਮਰਥਨ ਕੀਤਾ | ਆਂਧਰਾ ਪ੍ਰਦੇਸ਼ ਪੁਨਰਗਠਨ (ਸੋਧ) ਬਿੱਲ, 2026 ਦੇ ਪਾਸ ਹੋਣ 'ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਤੌਜ ਤੋਂ ਜ਼ਮੀਨਦੋਜ਼ ਬਿਜਲੀ ਸਪਲਾਈ ਦੀ ਕੀਤੀ ਜਾਵੇਗੀ ਸ਼ੁਰੂਆਤ-ਮੁੱਖ ਮੰਤਰੀ ਅਗਲੀ ਖ਼ਬਰ ਭਾਰਤ ਦੇ ਰੱਖਿਆ ਨਿਰਯਾਤ 'ਚ ਪਿਛਲੇ ਵਿੱਤੀ ਸਾਲ 'ਚ 62.66 ਫ਼ੀਸਦੀ ਦਾ ਜ਼ਬਰਦਸਤ ਵਾਧਾ <br/>
Ad Position 24