ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੁਨਿਆਦੀ ਢਾਂਚੇ 'ਤੇ ਹਮਲੇ ਤੇਜ਼ ਕੀਤੇ ਜਾਣਗੇ-ਟਰੰਪ

Ad Position 21
No active advertisement
ਅਜੀਤ ਡੈਸਕ 04-04-2026
ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਅਮਰੀਕਾ ਨੇ ਅਜੇ ਈਰਾਨ 'ਚ ਜੋ ਬਚਿਆ ਹੈ, ਉਸ ਨੂੰ ਨਸ਼ਟ ਕਰਨਾ ਸ਼ੁਰੂ ਵੀ ਨਹੀਂ ਕੀਤਾ ਅਤੇ ਉਹ ਆਉਣ ਵਾਲੇ ਦਿਨਾਂ 'ਚ ਈਰਾਨ ਦੇ ਬੁਨਿਆਦੀ ਢਾਂਚੇ 'ਤੇ ਹਮਲੇ ਹੋਰ ਤੇਜ਼ ਕਰਨਗੇ | ਟਰੰਪ ਨੇ ਕਿਹਾ ਕਿ ਅਗਲਾ ਨਿਸ਼ਾਨਾ ਪੁਲ ਅਤੇ ਬਿਜਲੀ ਘਰ ਹੋਣਗੇ | ਉਨ੍ਹਾਂ ਕਿਹਾ ਕਿ ਈਰਾਨ ਦੇ ਆਗੂ ਜਾਣਦੇ ਹਨ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਉਹ ਫੈਸਲਾ ਜਲਦੀ ਲੈਣ |

Ad Position 22
No active advertisement
ਪਿਛਲੀ ਖ਼ਬਰ ਤੇਲ ਤੇ ਗੈਸ ਸਪਲਾਈ : ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਖ਼ਿਲਾਫ਼ ਸਖ਼ਤ ਕਾਰਵਾ... ਅਗਲੀ ਖ਼ਬਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ 'ਹੋਰਮੁਜ਼' ਖੋਲ੍ਹਣ ਵਾਲੇ ਮਤੇ 'ਤੇ ਵੋਟਿੰਗ ਅੱਜ
Ad Position 24
No active advertisement