14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕਿਸੇ ਵੀ ਹਮਲੇ ਦਾ ਮੰੂਹਤੋੜ ਜਵਾਬ ਦਿੱਤਾ ਜਾਵੇਗਾ-ਈਰਾਨ

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
'ਅਮਰੀਕਾ ਦੇ 2 ਬਲੈਕ ਹਾਕ ਹੈਲੀਕਾਪਟਰ ਸੁੱਟੇ
ਦੁਬਈ, 4 ਅਪ੍ਰੈਲ (ਏਜੰਸੀ)-ਈਰਾਨ ਦੇ ਸੰਯੁਕਤ ਫ਼ੌਜੀ ਕਮਾਂਡ ਦੇ ਬੁਲਾਰੇ ਇਬਰਾਹਿਮ ਜ਼ੋਲਫਾਘਾਰੀ ਨੇ ਦੱਸਿਆ ਕਿ ਉਨ੍ਹਾਂ ਦੀਆਂ ਫ਼ੌਜਾਂ ਵਲੋਂ ਬੀਤੇ ਕੱਲ੍ਹ (ਸ਼ੁੱਕਰਵਾਰ) ਨੂੰ ਅਮਰੀਕਾ ਦੇ ਦੋ ਲੜਾਕੂ ਜਹਾਜ਼ਾਂ (ਐਫ-15, ਏ-10) ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਦੋ ਬਲੈਕ ਹਾਕ ਹੈਲੀਕਾਪਟਰਾਂ ਨੂੰ ਵੀ ਸੁੱਟਿਆ ਗਿਆ ਹੈ | ਅਮਰੀਕਾ ਦੇ ਕੁਝ ਮੀਡੀਆ ਅਦਾਰਿਆਂ ਨੇ ਵੀ ਹੈਲੀਕਾਪਟਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਰਿਪੋਰਟ ਦਿੱਤੀ ਹੈ | ਈਰਾਨ ਨੇ ਸ਼ੁੱਕਰਵਾਰ ਨੂੰ ਅਮਰੀਕੀ ਅਤੇ ਇਜ਼ਰਾਈਲੀ ਫ਼ੌਜਾਂ ਲਈ ਕਾਲਾ ਅਤੇ ਅਪਮਾਨਜਨਕ ਕਰਾਰ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਈਰਾਨ ਕੋਲ ਹੁਣ ਸਿਰਫ਼ 48 ਘੰਟਿਆਂ ਦਾ ਸਮਾਂ-ਟਰੰਪ ਅਗਲੀ ਖ਼ਬਰ ਈਰਾਨ ਵਲੋਂ ਦੁਬਈ ਵਿਚ ਓਰੇਕਲ ਦਫ਼ਤਰ 'ਤੇ ਹਮਲਾ
Ad Position 24