17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਜਾਬ 'ਚ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਰਿਹਾ

Ad Position 21
No active advertisement
ਅਜੀਤ ਡੈਸਕ 06-04-2026
ਚੰਡੀਗੜ੍ਹ, 5 ਅਪ੍ਰੈਲ (ਏਜੰਸੀ)-ਐਤਵਾਰ ਨੂੰ ਪੰਜਾਬ ਤੇ ਹਰਿਆਣਾ 'ਚ ਦਿਨ ਦਾ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਘੱਟ ਰਿਹਾ | ਮÏਸਮ ਵਿਭਾਗ ਦੇ ਅਨੁਸਾਰ ਪੰਜਾਬ 'ਚ, ਅੰਮਿ੍ਤਸਰ 'ਚ ਵੱਧ ਤੋਂ ਵੱਧ ਤਾਪਮਾਨ 27.5 ਡਿਗਰੀ ਸੈਲਸੀਅਸ, ਲੁਧਿਆਣਾ 'ਚ 31 ਡਿਗਰੀ ਸੈਲਸੀਅਸ, ਪਟਿਆਲਾ 'ਚ 32.7 ਡਿਗਰੀ ਸੈਲਸੀਅਸ ਤੇ ਮੋਹਾਲੀ 'ਚ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਹਰਿਆਣਾ 'ਚ ਅੰਬਾਲਾ 'ਚ ਵੱਧ ਤੋਂ ਵੱਧ ਤਾਪਮਾਨ 31.7 ਡਿਗਰੀ ਸੈਲਸੀਅਸ, ਨਾਰਨÏਲ 'ਚ 29 ਡਿਗਰੀ ਸੈਲਸੀਅਸ, ਰੋਹਤਕ 'ਚ 32.6 ਡਿਗਰੀ ਸੈਲਸੀਅਸ ਅਤੇ ਹਿਸਾਰ 'ਚ 32.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 30.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਆਪ੍ਰੇਸ਼ਨ ਸੰਧੂਰ ਤੋਂ ਘਬਰਾਈ ਪਾਕਿਸਤਾਨੀ ਫ਼ੌਜ ਆਈ.ਐੱਸ.ਆਈ. ਦਾ ਕੀਤਾ ਪੁਨਰਗਠਨ ਅਗਲੀ ਖ਼ਬਰ ਏਅਰ ਇੰਡੀਆ ਵਲੋਂ ਇਜ਼ਰਾਈਲ ਲਈ 31 ਮਈ ਤੱਕ ਉਡਾਣਾਂ ਮੁਅੱਤਲ
Ad Position 24