21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਭਾਰਤ ਦੀ ਸੰਯੁਕਤ ਰਾਸ਼ਟਰ ਆਰਥਿਕ ਤੇ ਸਮਾਜਿਕ ਪ੍ਰੀਸ਼ਦ ਦੀਆਂ ਵੱਖ-ਵੱਖ ਸਹਾਇਕ ਸੰਸਥਾਵਾਂ ਲਈ ਚੋਣ

Ad Position 21
No active advertisement
ਅਜੀਤ ਡੈਸਕ 10-04-2026
ਸੰਯੁਕਤ ਰਾਸ਼ਟਰ, 9 ਅਪ੍ਰੈਲ (ਪੀ.ਟੀ.ਆਈ.)-ਭਾਰਤ ਸੰਯੁਕਤ ਰਾਸ਼ਟਰ ਆਰਥਿਕ ਅਤੇ ਸਮਾਜਿਕ ਪ੍ਰੀਸ਼ਦ ਦੀਆਂ ਵੱਖ-ਵੱਖ ਸਹਾਇਕ ਸੰਸਥਾਵਾਂ ਲਈ ਚੁਣਿਆ ਗਿਆ ਹੈ, ਜੋ ਕਿ ਸੰਯੁਕਤ ਰਾਸ਼ਟਰ ਦੇ 6 ਪ੍ਰਮੁੱਖ ਅੰਗਾਂ 'ਚੋਂ ਇਕ ਹੈ | ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਨੂੰ ਸਰਬਸੰਮਤੀ ਨਾਲ ਸੰਯੁਕਤ ਰਾਸ਼ਟਰ ਆਰਥਿਕ ਅਤੇ ਸਮਾਜਿਕ ਪ੍ਰੀਸ਼ਦ ਦੀਆਂ ਸਹਾਇਕ ਸੰਸਥਾਵਾਂ ਲਈ ਚੁਣਿਆ ਗਿਆ ਹੈ¢ ਇਨ੍ਹਾਂ ਵਿੱਚ ਵਿਕਾਸ ਲਈ ਵਿਗਿਆਨ ਅਤੇ ਤਕਨਾਲੋਜੀ ਕਮਿਸ਼ਨ (2027-2030); ਗੈਰ-ਸਰਕਾਰੀ ਸੰਗਠਨਾਂ 'ਤੇ ਕਮੇਟੀ (2027-2030); ਅਤੇ ਪ੍ਰੋਗਰਾਮ ਅਤੇ ਤਾਲਮੇਲ ਕਮੇਟੀ (2027-2029) ਸ਼ਾਮਲ ਹਨ¢ਭਾਰਤੀ ਰਾਜਦੂਤ ਪ੍ਰੀਤੀ ਸਰਨ ਨੂੰ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਅਧਿਕਾਰਾਂ ਦੀ ਕਮੇਟੀ (2027-2030) ਲਈ ਦੁਬਾਰਾ ਚੁਣਿਆ ਗਿਆ ਹੈ¢

Ad Position 22
No active advertisement
ਪਿਛਲੀ ਖ਼ਬਰ 'ਆਪ੍ਰੇਸ਼ਨ ਸੰਧੂਰ' ਨੇ ਸੰਯੁਕਤ ਕਾਰਵਾਈ ਦੇ ਮਹੱਤਵ ਨੂੰ ਦਰਸਾਇਆ-ਫ਼ੌਜ ਮੁਖੀ <br/> ਅਗਲੀ ਖ਼ਬਰ ਬੀਬੀ ਜਗੀਰ ਕੌਰ ਅਕਾਲੀ ਦਲ (ਪੁਨਰ ਸੁਰਜੀਤ) ਇਸਤਰੀ ਵਿੰਗ ਦੇ ਪ੍ਰਧਾਨ ਨਿਯੁਕਤ
Ad Position 24