ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੁਖਬੀਰ ਵਲੋਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ

Ad Position 21
No active advertisement
ਅਜੀਤ ਡੈਸਕ 11-04-2026
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)-ਮਥੁਰਾ ਦੇ ਵਰਿੰਦਾਵਨ ਵਿਚ ਵਾਪਰੇ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਇਕ ਦਿਲ ਦਹਿਲਾ ਦੇਣ ਵਾਲੀ ਤ੍ਰਾਸਦੀ ਹੈ | ਉਨ੍ਹਾਂ ਕਿਹਾ ਕਿ ਪਤਾ ਲੱਗਿਆ ਹੈ ਕਿ ਇਸ ਵਿਚ ਸਵਾਰ ਯਾਤਰੀਆਂ ਵਿਚ ਪੰਜਾਬ ਦੇ ਕਈ ਸ਼ਰਧਾਲੂ ਵੀ ਸ਼ਾਮਿਲ ਸਨ | ਕਈ ਸ਼ਰਧਾਲੂਆਂ ਦੀ ਮੌਤ ਅਤੇ ਕਈਆਂ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਬਹੁਤ ਦੁਖਦਾਈ ਹਨ |

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਵਲੋਂ ਮਥੁਰਾ ਹਾਦਸੇ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਪੰਜਾਬ ਦੇ 8 ਨੌਜਵਾਨ ਵੱਖ ਵੱਖ ਸ਼ਹਿਰਾਂ ਤੋਂ ਗਿ੍ਫ਼ਤਾਰ <br/>
Ad Position 24
No active advertisement