ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਰਾਜਾ ਵੜਿੰਗ ਵਲੋਂ ਮਥੁਰਾ ਹਾਦਸੇ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 11-04-2026
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸੰਸਦ ਮੈਂਬਰ ਲੁਧਿਆਣਾ ਨੇ ਕਿਹਾ ਕਿ ਵਰਿੰਦਾਵਨ ਤੋਂ ਦਿਲ ਦਹਿਲਾ ਦੇਣ ਵਾਲੀ ਇਸ ਘਟਨਾ ਨੇ ਮਨ ਨੂੰ ਡੂੰਘਾ ਦੁੱਖ ਪਹੁੰਚਾਇਆ ਹੈ | ਯਮੁਨਾ ਨਦੀ ਵਿਚ ਡੁੱਬੀ ਕਿਸ਼ਤੀ ਕਾਰਨ ਕਈ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਲਾਪਤਾ ਹੋ ਗਏ ਹਨ | ਉਨ੍ਹਾਂ ਕਿਹਾ ਕਿ ਮੈਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ ਤੇ ਲਾਪਤਾ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਅਰਦਾਸ ਕਰਦਾ ਹਾਂ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਸੁਖਬੀਰ ਵਲੋਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ
Ad Position 24
No active advertisement