17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 11-04-2026
ਚੰਡੀਗੜ੍ਹ, (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਮਥੁਰਾ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ 'ਚ ਹਾਂ | ਉਨ੍ਹਾਂ ਕਿਹਾ ਕਿ ਮੈਂ ਉੱਤਰ ਪ੍ਰਦੇਸ਼ ਦੇ ਹਮਰੁਤਬਾ ਯੋਗੀ ਆਦਿੱਤਿਆਨਾਥ ਨਾਲ ਗੱਲ ਕੀਤੀ ਹੈ | ਉਨ੍ਹਾਂ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ ਹੈ | ਮੁੱਖ ਮੰਤਰੀ ਨੇ ਕਿਹਾ ਮੈਂ ਪੀੜਤ ਪਰਿਵਾਰਾਂ ਤੇ ਸਾਕ-ਸੰਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ ਅਗਲੀ ਖ਼ਬਰ ਰਾਜਾ ਵੜਿੰਗ ਵਲੋਂ ਮਥੁਰਾ ਹਾਦਸੇ 'ਤੇ ਦੁੱਖ ਪ੍ਰਗਟ
Ad Position 24