ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬਿਹਾਰ 'ਚ ਵਿਧਾਇਕ ਦਲ ਦੇ ਆਗੂ ਦੀ ਚੋਣ ਲਈ ਸ਼ਿਵਰਾਜ ਚੌਹਾਨ ਕੇਂਦਰੀ ਨਿਗਰਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 13-04-2026
ਨਵੀਂ ਦਿੱਲੀ, 12 ਅਪ੍ਰੈਲ (ਪੀ. ਟੀ. ਆਈ.)-ਭਾਜਪਾ ਨੇ ਐਤਵਾਰ ਨੂੰ ਬਿਹਾਰ ਵਿੱਚ ਆਪਣੇ ਵਿਧਾਇਕ ਦਲ ਦੇ ਆਗੂ ਦੀ ਚੋਣ ਲਈ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚÏਹਾਨ ਨੂੰ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਹੈ¢ਇਸ ਦੇ ਨਾਲ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਰਾਜ ਸਭਾ ਲਈ ਰਵਾਨਾ ਹੋਣ ਤੋਂ ਬਾਅਦ ਪਾਰਟੀ ਨੇ ਬਿਹਾਰ ਵਿੱਚ ਨਵੀਂ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ¢'ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਬਿਹਾਰ ਵਿੱਚ ਭਾਜਪਾ ਵਿਧਾਇਕ ਦਲ ਦੇ ਆਗੂ ਦੀ ਚੋਣ ਲਈ ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚÏਹਾਨ ਨੂੰ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਪੱਛਮੀ ਏਸ਼ੀਆ ਸੰਕਟ ਕਾਰਨ ਭਾਰਤ ਨੇ 5 ਕਿਲੋ ਵਾਲੇ ਸਿਲੰਡਰ ਦੀ ਸਪਲਾਈ ਵਧਾਈ ਅਗਲੀ ਖ਼ਬਰ 2029 'ਚ ਮਹਿਲਾ ਰਾਖਵਾਂਕਰਨ ਕਾਨੂੰਨ ਲਾਗੂ ਕਰਨਾ ਜ਼ਰੂਰੀ-ਮੋਦੀ
Ad Position 24
No active advertisement