ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਸ਼ਾ ਭੋਂਸਲੇ ਦੀ ਮੌਤ ਨਾਲ ਸੰਗੀਤਕ ਖੇਤਰ ਦੇ ਸੁਨਹਿਰੀ ਯੁੱਗ ਦਾ ਅੰਤ ਹੋਇਆ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 13-04-2026
ਚੰਡੀਗੜ੍ਹ, 12 ਅਪ੍ਰੈਲ (ਅ.ਬ.)-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਆਸ਼ਾ ਭੋਸਲੇ ਦੀ ਮÏਤ 'ਤੇ ਦੁੱਖ ਪ੍ਰਗਟ ਕੀਤਾ | ਉਨ੍ਹਾਂ ਨੇ ਲਿਖਿਆ ਕਿ ਪ੍ਰਸਿੱਧ ਗਾਇਕਾ ਤੇ 'ਪਦਮ ਵਿਭੂਸ਼ਣ' ਪੁਰਸਕਾਰ ਜੇਤੂ ਆਸ਼ਾ ਭੋਸਲੇ ਜੀ ਦੇ ਬੇਵਕਤੀ ਦਿਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ | ਉਨ੍ਹਾਂ ਦੇ ਦਿਹਾਂਤ ਨਾਲ ਸੰਗੀਤ ਦੇ ਖੇਤਰ ਵਿਚ ਇਕ ਸੁਨਹਿਰੀ ਯੁੱਗ ਦਾ ਅੰਤ ਹੋ ਗਿਆ ਹੈ.. ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ | ਭਾਰਤੀ ਸੰਗੀਤ ਜਗਤ 'ਚ ਉਨ੍ਹਾਂ ਦੁਆਰਾ ਦਿੱਤੇ ਗਏ ਅਨਮੋਲ ਯੋਗਦਾਨ ਨੂੰ ਆਉਣ ਵਾਲੇ ਯੁੱਗਾਂ ਤੱਕ ਯਾਦ ਰੱਖਿਆ ਜਾਵੇਗਾ | ਇਸ ਦੁੱਖ ਦੀ ਘੜੀ 'ਚ, ਮੇਰੀਆਂ ਡੂੰਘੀਆਂ ਸੰਵੇਦਨਾਵਾਂ ਪਰਿਵਾਰ ਅਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਨਾਲ ਹਨ |

Ad Position 22
No active advertisement
ਪਿਛਲੀ ਖ਼ਬਰ ਪਿੱਠਵਰਤੀ ਗਾਇਕੀ ਦੇ ਇਕ ਯੁੱਗ ਦਾ ਅੰਤ-ਖੜਗੇ, ਰਾਹੁਲ ਅਗਲੀ ਖ਼ਬਰ ਭਾਜਪਾ ਦਾ ਆਪਣੇ ਸੰਸਦ ਮੈਂਬਰਾਂ ਲਈ ਵਿਪ੍ਹ ਜਾਰੀ
Ad Position 24
No active advertisement