01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਾਬਕਾ ਸਪੀਕਰ ਮੀਰਾ ਕੁਮਾਰ ਤੇ ਮਾਇਆਵਤੀ ਨੇ ਵੀ ਕੀਤਾ ਸਮਰਥਨ

Ad Position 21
No active advertisement
ਅਜੀਤ ਡੈਸਕ 16-04-2026
ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਅਤੇ ਬਸਪਾ ਮੁਖੀ ਮਾਇਆਵਤੀ ਨੇ ਵੀ 2029 'ਚ ਲਾਗੂ ਕਰਨ ਲਈ ਮਹਿਲਾ ਰਾਖਵਾਂਕਰਨ ਕਾਨੂੰਨ 'ਚ ਸੋਧ ਕਰਨ ਦੀ ਪਹਿਲਕਦਮੀ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਕਿ ਇਹ ਕਦਮ ਵਿਧਾਨ ਸਭਾਵਾਂ 'ਚ ਅÏਰਤਾਂ ਦੀ ਵੱਧ ਪ੍ਰਤੀਨਿਧਤਾ ਨੂੰ ਯਕੀਨੀ ਬਣਾ ਕੇ ਭਾਰਤ ਦੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਕਰੇਗਾ | ਵੱਖਰੇ ਤÏਰ 'ਤੇ ਮੀਰਾ ਕੁਮਾਰ ਅਤੇ ਮਾਇਆਵਤੀ ਨੇ ਕਿਹਾ ਕਿ ਭਾਵੇਂ ਇਹ ਇਕ ਲੰਮਾ ਇੰਤਜ਼ਾਰ ਰਿਹਾ ਹੈ, ਦੇਸ਼ ਦੇ ਵਿਧਾਨ ਸਭਾਵਾਂ 'ਚ ਅÏਰਤਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ ਲਾਗੂ ਕਰਨਾ ਇਕ ਲੰਬੇ ਸੰਘਰਸ਼ ਤੋਂ ਬਾਅਦ ਇਕ ਖੁਸ਼ਹਾਲ ਅੰਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਮਿ੍ਤਕਾਂ ਦੇ ਪਰਿਵਾਰਾਂ ਲਈ 1-1 ਲੱਖ ਰੁਪਏ ਸਹਾਇਤਾ ਰਾਸ਼ੀ ਦਾ ਐਲਾਨ ਅਗਲੀ ਖ਼ਬਰ ਜੱਜ ਦੇ ਬੱਚੇ ਸਾਲਿਸਟਰ ਜਨਰਲ ਨਾਲ ਕੰਮ ਕਰਦੇ ਹਨ, ਅਜਿਹੀ ਸਥਿਤੀ 'ਚ ਜੱਜ ਉਨ੍ਹਾਂ ਵਿਰੁੱਧ ਹੁਕਮ ਕਿਵੇਂ ਪਾਸ ਕਰ ਸਕੇਗ...
Ad Position 24