31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪ੍ਰਧਾਨ ਮੰਤਰੀ ਨੇ ਸਮਰਾਟ ਚÏਧਰੀ ਨੂੰ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 16-04-2026
ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਰਾਟ ਚÏਧਰੀ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਊਰਜਾ, ਜਨਤਕ ਸੇਵਾ ਪ੍ਰਤੀ ਸਮਰਪਣ ਅਤੇ ਜ਼ਮੀਨੀ ਪੱਧਰ 'ਤੇ ਤਜਰਬਾ ਰਾਜ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ | ਰਾਜ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਨਿਤਿਸ਼ ਕੁਮਾਰ ਦੇ ਅਸਤੀਫ਼ੇ ਤੋਂ ਬਾਅਦ ਚÏਧਰੀ ਬਿਹਾਰ 'ਚ ਉੱਚ ਅਹੁਦੇ ਦਾ ਚਾਰਜ ਸੰਭਾਲਣ ਵਾਲੇ ਭਾਜਪਾ ਦੇ ਪਹਿਲੇ ਨੇਤਾ ਬਣੇ | ਮੋਦੀ ਨੇ ਹਿੰਦੀ 'ਚ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਸਮਰਾਟ ਚÏਧਰੀ ਨੂੰ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ!

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐੱਸ.ਈ. ਨੇ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਮੇਅਰ ਵਰਲਡ ਸਕੂਲ ਦੀ ਵਿਦਿਆਰਥਣ ਇਸ਼ਲੀਨ ਡੋਗਰਾ ਨੇ 500 'ਚੋਂ 500... ਅਗਲੀ ਖ਼ਬਰ ਫਿਰ ਲੜਕੀਆਂ ਨੇ ਮਾਰੀ ਬਾਜ਼ੀ
Ad Position 24