22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲੋਕ ਸਭਾ ਦੀਆਂ ਕੁੱਲ ਸੀਟਾਂ ਵਧ ਕੇ 815 ਹੋਣਗੀਆਂ-ਮੇਘਵਾਲ

Ad Position 21
No active advertisement
ਅਜੀਤ ਡੈਸਕ 17-04-2026
ਕੇਂਦਰੀ ਕਾਨੂੰਨ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਦਨ 'ਚ ਰਾਖਵੇਂਕਰਨ ਨਾਲ ਸੰਬੰਧਿਤ ਤਿੰਨੋਂ ਬਿੱਲ ਪੇਸ਼ ਕਰਦਿਆਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਲੋਕ ਸਭਾ ਦੀਆਂ ਸੀਟਾਂ 543 ਤੋਂ ਵਧ ਕੇ 815 ਹੋ ਜਾਣਗੀਆਂ, ਜਿਨ੍ਹਾਂ 'ਚੋਂ 272 ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ | ਉਨ੍ਹਾਂ ਸਦਨ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਔਰਤਾਂ ਲਈ ਰਾਖਵੇਂਕਰਨ ਦੇ ਬਿੱਲ ਮੁਤਾਬਿਕ ਲੋਕ ਸਭਾ ਦੀਆਂ ਮੌਜੂਦਾ ਸੀਟਾਂ 'ਚ 50 ਫ਼ੀਸਦੀ ਦੇ ਵਾਧੇ ਨਾਲ ਨਾ ਤਾਂ ਮਰਦਾਂ ਨੂੰ ਅਤੇ ਨਾ ਹੀ ਕਿਸੇ ਰਾਜ ਨੂੰ ਕੋਈ ਨੁਕਸਾਨ ਹੋਏਗਾ | ਉਨ੍ਹਾਂ ਕਿਹਾ ਕਿ ਇਹ ਬਿੱਲ ਸਮਾਜਿਕ, ਆਰਥਿਕ ਅਤੇ ਸਿਆਸੀ ਨਿਆਂ ਦੀ ਧਾਰਨਾ ਨੂੰ ਪੂਰਾ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਔਰਤ ਦੇ ਨਾਂਅ 'ਤੇ ਸਿਆਸਤ ਕਰ ਰਹੀ ਹੈ ਭਾਜਪਾ-ਅਖਿਲੇਸ਼ ਅਗਲੀ ਖ਼ਬਰ 'ਸੈਂਡਵਿਚ' ਬਿੱਲ-ਬਾਲੂ
Ad Position 24