17 ਅਪ੍ਰੈਲ ਨੂੰ ਕਾਲੇ ਦਿਨ ਵਜੋਂ ਜਾਣਿਆ ਜਾਵੇਗਾ-ਅੰਨਪੂਰਨਾ ਦੇਵੀ
ਅਜੀਤ ਡੈਸਕ
20-04-2026
2029 ਵਿੱਚ ਵਿਧਾਨ ਸਭਾਵਾਂ ਵਿੱਚ ਅÏਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਅਤੇ ਲੋਕ ਸਭਾ ਸੀਟਾਂ ਦੀ ਗਿਣਤੀ 816 ਕਰਨ ਵਾਲਾ ਸੰਵਿਧਾਨਕ ਸੋਧ ਬਿੱਲ ਸ਼ੁੱਕਰਵਾਰ ਨੂੰ ਰੱਦ ਹੋ ਗਿਆ¢ਲਖਨਊ ਵਿੱਚ ਯੂ.ਪੀ. ਭਾਜਪਾ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਵੀ ਨੇ ਕਿਹਾ ਕਿ 17 ਅਪ੍ਰੈਲ ਨੂੰ 21ਵੀਂ ਸਦੀ ਵਿੱਚ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ¢ ਮੋਦੀ ਸਰਕਾਰ ਦੇ ਕਾਰਜਕਾਲ ਦÏਰਾਨ ਇਹ ਪਹਿਲੀ ਵਾਰ ਸੀ ਜਦੋਂ ਸੰਸਦ ਵਿੱਚ ਕੋਈ ਬਿੱਲ ਹਾਰ ਗਿਆ ਸੀ¢