14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਾਸ ਹੋਇਆ ਕਾਨੂੰਨ ਸ਼ਲਾਘਾਯੋਗ-ਬਾਬਾ ਬਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 20-04-2026
ਸ੍ਰੀ ਅਨੰਦਪੁਰ ਸਾਹਿਬ, (ਅਜੀਤ ਬਿਊਰੋ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੇਅਦਬੀ ਸੰਬੰਧੀ ਪਾਸ ਹੋਏ ਕਾਨੂੰਨ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਬੇਅਦਬੀ ਸੰਬੰਧੀ ਜਿਹੜੇ ਕਾਨੂੰਨ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਵਲੋਂ ਵਿਰੋਧੀ ਧਿਰਾਂ ਦੇ ਸਹਿਯੋਗ ਦੇ ਨਾਲ ਪਾਸ ਕੀਤੇ ਗਏ, ਉਹ ਬਹੁਤ ਹੀ ਵਧੀਆ ਕਾਰਜ ਹੋਏ | ਉਨ੍ਹਾਂ ਨੇ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਅਤੇ ਨਾਲ ਹੀ ਰਾਜਪਾਲ ਕਟਾਰੀਆ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਧਾਮੀ ਵਲੋਂ ਸਵਾਗਤ ਅਗਲੀ ਖ਼ਬਰ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਸਵਾਗਤ
Ad Position 24